Inhee ki kirpa
ਜੁਧ ਜਿਤੇ ਇਨਹੀ ਕੇ ਪ੍ਰਸਾਦਿ ਇਨਹੀ ਕੇ ਪ੍ਰਸਾਦਿ ਸੁ ਦਾਨ ਕਰੇ ॥
It is through the actions of the Khalsa that I have been victorious, and have been able to give charities to others.
ਅਘ ਓਘ ਟਰੇ ਇਨਹੀ ਕੇ ਪ੍ਰਸਾਦਿ ਇਨਹੀ ਕੀ ਕ੍ਰਿਪਾ ਫੁਨਿ ਧਾਮ ਭਰੇ ॥
It is through their help that I have overcome all sorrows and ailments and have been able to fill my house with treasures.
ਇਨਹੀ ਕੇ ਪ੍ਰਸਾਦਿ ਸੁ ਬਿਦਯਾ ਲਈ ਇਨਹੀ ਕੀ ਕ੍ਰਿਪਾ ਸਭ ਸੱਤ੍ਰ ਮਰੇ ॥
It is through their grace that I have got education, and through their assistance I have conquered all my enemies.
ਇਨਹੀ ਕੀ ਕ੍ਰਿਪਾ ਕੇ ਸਜੇ ਹਮ ਹੈਂ ਨਹੀਂ ਮੋ ਸੋ ਗਰੀਬ ਕਰੋਰ ਪਰੇ ॥੨॥
It is through their aid that I have attained this status, otherwise there are millions of unknown mortals like me.

